JALANDHAR WEATHER

ਪੰਜਾਬ ਬਚਾਓ ਯਾਤਰਾ ਦਾ ਹਲਕੇ ਵਿਚ ਪ੍ਰਭਾਵਸ਼ਾਲੀ ਸਵਾਗਤ

ਭਗਤਾ ਭਾਈਕਾ, 29 ਮਾਰਚ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ‘ਪੰਜਾਬ ਬਚਾਓ ਯਾਤਰਾ’ ਦਾ ਅੱਜ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅੰਦਰ ਪ੍ਰਭਾਵਸ਼ਾਲੀ ਸਵਾਗਤ ਕੀਤਾ ਗਿਆ। ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਹਲਕਾ ਇੰਚਾਰਜ ਹਰਿੰਦਰ ਸਿੰਘ ਹਿੰਦਾ ਮਹਿਰਾਜ ਦੀ ਅਗਵਾਈ ਹੇਠ ਅਕਾਲੀ ਸਮਰਥਕਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਅਕਾਲੀ ਸਮਰਥਕਾਂ ਵਲੋਂ ਸੈਂਕੜਿਆਂ ਦੀ ਗਿਣਤੀ ਵਿਚ ਟਰੈਕਟਰਾਂ ਦਾ ਵੀ ਪ੍ਰਦਰਸ਼ਨ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ