JALANDHAR WEATHER

ਇਨਕਮ ਟੈਕਸ ਨੋਟਿਸ ’ਤੇ ਭਲਕੇ ਪ੍ਰਦਰਸ਼ਨ ਕਰੇਗੀ ਕਾਂਗਰਸ ਪਾਰਟੀ- ਕੇ.ਸੀ.ਵੇਣੂਗੋਪਾਲ

ਨਵੀਂ ਦਿੱਲੀ, 29 ਮਾਰਚ- ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ.ਵੇਣੂਗੋਪਾਲ ਨੇ ਕਿਹਾ ਕਿ ਪਾਰਟੀ ਨੂੰ ਇਨਕਮ ਟੈਕਸ ਨੋਟਿਸ ਭੇਜਣ ’ਤੇ ਕਾਂਗਰਸ ਵਲੋਂ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਕੇ.ਸੀ. ਵੇਣੂਗੋਪਾਲ ਨੇ ਸਾਰੀਆਂ ਸੂਬਾਈ ਇਕਾਈਆਂ ਨੂੰ ਭਲਕੇ ਇਸ ਮੁੱਦੇ ’ਤੇ ਪ੍ਰਦੇਸ਼ ਕਾਂਗਰਸ ਦੇ ਹੈੱਡਕੁਆਰਟਰ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਹੈੱਡਕੁਆਰਟਰ ’ਤੇ ਪ੍ਰਦਰਸ਼ਨ ਕਰਨ ਦੇ ਨਿਰਦੇਸ਼ ਦਿੱਤੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ