JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਐਨ.ਡੀ.ਏ. ਤੀਜੀ ਵਾਰ ਬਣਾਏਗੀ ਸਰਕਾਰ - ਪਸ਼ੂਪਤੀ ਕੁਮਾਰ ਪਾਰਸ

ਨਵੀਂ ਦਿੱਲੀ, 30 ਮਾਰਚ-ਰਾਸ਼ਟਰੀ ਲੋਕ ਜਨ ਸ਼ਕਤੀ ਪਾਰਟੀ ਦੇ ਮੁਖੀ ਪਸ਼ੂਪਤੀ ਕੁਮਾਰ ਪਾਰਸ ਨੇ ਟਵੀਟ ਕੀਤਾ ਕਿ ਸਾਡੀ ਪਾਰਟੀ ਆਰ.ਐਲ.ਜੇ.ਪੀ. ਐਨ.ਡੀ.ਏ. ਦਾ ਅਨਿੱਖੜਵਾਂ ਅੰਗ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸਾਡੇ ਆਗੂ ਹਨ ਅਤੇ ਉਨ੍ਹਾਂ ਦਾ ਫ਼ੈਸਲਾ ਸਾਡੇ ਲਈ ਸਰਵਉੱਚ ਹੈ। ਉਨ੍ਹਾਂ ਦੀ ਅਗਵਾਈ ਹੇਠ ਐਨ.ਡੀ.ਏ. ਤੀਜੀ ਵਾਰ ਸਰਕਾਰ ਬਣਾਏਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ