JALANDHAR WEATHER

ਲੋਕ ਸਭਾ ਚੋਣਾਂ 2024 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਭਾਜਪਾ ਦੀ ਚੋਣ ਮੈਨੀਫੈਸਟੋ ਕਮੇਟੀ ਦੀ ਕਰਨਗੇ ਅਗਵਾਈ

ਨਵੀਂ ਦਿੱਲੀ, 30 ਮਾਰਚ-ਲੋਕ ਸਭਾ ਚੋਣਾਂ 2024 ਵਿਚ ਰਾਜਨਾਥ ਸਿੰਘ ਭਾਜਪਾ ਦੀ ਚੋਣ ਮੈਨੀਫੈਸਟੋ ਕਮੇਟੀ ਦੀ ਅਗਵਾਈ ਕਰਨਗੇ। ਭਾਰਤੀ ਜਨਤਾ ਪਾਰਟੀ ਨੇ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ 2024 ਲਈ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ 27 ਮੈਂਬਰੀ ਕਮੇਟੀ ਦਾ ਐਲਾਨ ਕੀਤਾ, ਜਿਸ ਦੀ ਅਗਵਾਈ ਰੱਖਿਆ ਮੰਤਰੀ ਅਤੇ ਭਾਜਪਾ ਦੇ ਸਾਬਕਾ ਪ੍ਰਧਾਨ ਰਾਜਨਾਥ ਸਿੰਘ ਕਰਨਗੇ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਕ੍ਰਮਵਾਰ ਕਨਵੀਨਰ ਅਤੇ ਕੋ-ਕਨਵੀਨਰ ਹੋਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ