JALANDHAR WEATHER

ਮਨੀ ਐਕਸਚੇਂਜ ਚ ਲੁੱਟ ਖੋਹ, ਲੁਟੇਰਿਆਂ ਦੀਆਂ ਤਸਵੀਰਾਂ ਸੀ.ਸੀ.ਟੀ.ਵੀ. ਚ ਕੈਦ

 ਬਲਾਚੌਰ 30 ਮਾਰਚ (ਦੀਦਾਰ ਸਿੰਘ ਬਲਾਚੌਰੀਆ) - ਬਲਾਚੌਰ ਦੇ ਮੁੱਖ ਚੌਕ ਨੇੜੇ ਜੈਨ ਇੰਟਰਪ੍ਈਜਿਜ ਵਿਚ ਹੋਈ ਕਰੀਬ 50 ਹਜ਼ਾਰ ਰੁਪਏ ਦੀ ਲੁੱਟ ਖੋਹ ਕਰਨ ਵਾਲੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਦੀਆਂ ਤਸਵੀਰਾਂ ਸੀ.ਸੀ.ਟੀ.ਵੀ. ਕੈਮਰੇ ਚ ਕੈਦ ਹੋ ਗਈਆਂ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਦਲਜੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚ ਗਏ ਜੋ ਕਿ ਜੈਨ ਇੰਟਰਪ੍ਈਜਿਜ ਦੇ ਮਾਲਿਕ ਹਰਮੇਸ਼ ਜੈਨ ਨੂੰ ਨਾਲ ਲੈ ਕੇ ਸ਼ਹਿਰ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਖੰਗਾਲਣ ਲੱਗ ਪਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ