ਕੇਂਦਰ ਵਲੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ 'ਵਾਈ+' ਸ਼੍ਰੇਣੀ ਸੀ.ਆਰ.ਪੀ.ਐਫ. ਸੁਰੱਖਿਆ ਕਵਰ ਪ੍ਰਦਾਨ
ਨਵੀਂ ਦਿੱਲੀ, 10 ਅਪ੍ਰੈਲ - ਕੇਂਦਰ ਸਰਕਾਰ ਨੇ ਸਾਬਕਾ ਡਿਪਲੋਮੈਟ ਅਤੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ 'ਵਾਈ+' ਸ਼੍ਰੇਣੀ ਸੀ.ਆਰ.ਪੀ.ਐਫ. ਸੁਰੱਖਿਆ ਕਵਰ ਪ੍ਰਦਾਨ ਕੀਤਾ ਹੈ।