JALANDHAR WEATHER

ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਨੇ 'ਆਪ' ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀ, 10 ਅਪ੍ਰੈਲ-ਦਿੱਲੀ ਦੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਨੇ ਮੰਤਰੀ ਦੇ ਅਹੁਦੇ ਤੋਂ ਅਤੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਦੇਣ ਤੋਂ ਬਾਅਦ ਰਾਜ ਕੁਮਾਰ ਆਨੰਦ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦਾ ਜਨਮ ਭ੍ਰਿਸ਼ਟਾਚਾਰ ਨਾਲ ਲੜਨ ਲਈ ਹੋਇਆ ਸੀ ਪਰ ਅੱਜ ਪਾਰਟੀ ਭ੍ਰਿਸ਼ਟਾਚਾਰ ਦੀ ਦਲਦਲ 'ਚ ਫਸ ਗਈ ਹੈ। ਮੇਰੇ ਲਈ ਮੰਤਰੀ ਦੇ ਅਹੁਦੇ 'ਤੇ ਕੰਮ ਕਰਨਾ ਮੁਸ਼ਕਲ ਹੋ ਗਿਆ ਹੈ। ਮੈਂ ਅਸਤੀਫਾ ਦੇ ਦਿੱਤਾ ਹੈ ਕਿਉਂਕਿ ਮੈਂ ਇਸ ਭ੍ਰਿਸ਼ਟਾਚਾਰ ਨਾਲ ਨਾਂ ਨਹੀਂ ਜੋੜ ਸਕਦਾ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ