JALANDHAR WEATHER

ਗੈਂਗਸਟਰ ਲੰਡਾ ਗਰੁੱਪ ਨਾਲ ਸੰਬੰਧਿਤ 12 ਵਿਅਕਤੀ ਹਥਿਆਰਾਂ ਸਮੇਤ ਗ੍ਰਿਫ਼ਤਾਰ

ਕਪੂਰਥਲਾ, 15 ਅਪ੍ਰੈਲ (ਅਮਰਜੀਤ ਸਿੰਘ ਸਡਾਨਾ)- ਲੋਕਾਂ ਨੂੰ ਧਮਕੀਆਂ ਦੇ ਕੇ ਫਿਰੌਤੀ ਮੰਗਣ ਵਾਲੇ ਗੈਂਗਸਟਰ ਲੰਡਾ ਗਰੁੱਪ ਨਾਲ ਸੰਬੰਧਿਤ 12 ਵਿਅਕਤੀਆਂ ਨੂੰ ਕਪੂਰਥਲਾ ਪੁਲਿਸ ਵਲੋਂ ਇਕ ਵਿਸ਼ੇਸ਼ ਮੁਹਿੰਮ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸੰਬੰਧੀ ਐਸ.ਐਸ.ਪੀ. ਵਤਸਲਾ ਗੁਪਤਾ ਨੇ ਦੱਸਿਆ ਕਿ ਗਿ੍ਰਫ਼ਤਾਰ ਕੀਤੇ ਗਏ ਵਿਅਕਤੀਆਂ ਪਾਸੋਂ ਤਿੰਨ ਪਿਸਤੌਲ ਤੇ 26 ਜ਼ਿੰਦਾ ਰੋਂਦ ਵੀ ਬਰਾਮਦ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ