JALANDHAR WEATHER

ਸਲਮਾਨ ਖ਼ਾਨ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਵਾਲੇ 2 ਦੋਸ਼ੀ ਗ੍ਰਿਫ਼ਤਾਰ

 ਮੁੰਬਈ, 16 ਅਪ੍ਰੈਲ - ਮੁੰਬਈ ਕ੍ਰਾਈਮ ਬ੍ਰਾਂਚ ਨੇ ਬਾਂਦਰਾ ਵੈਸਟ 'ਚ ਅਦਾਕਾਰ ਸਲਮਾਨ ਖ਼ਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ 'ਚ ਕਥਿਤ ਤੌਰ 'ਤੇ ਸ਼ਾਮਿਲ ਹੋਣ ਦੇ ਦੋਸ਼ 'ਚ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੰਬਈ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਦੋ ਮੁਲਜ਼ਮਾਂ ਨੂੰ ਸੋਮਵਾਰ ਦੇਰ ਰਾਤ ਗੁਜਰਾਤ ਦੇ ਭੁਜ ਤੋਂ ਫੜਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ