JALANDHAR WEATHER

ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲਿਆਂ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

ਨਵੀਂ ਦਿੱਲੀ, 16 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਸਿਵਲ ਸੇਵਾਵਾਂ ਵਿਚ ਪਾਸ ਹੋਣ ਵਾਲਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ ਸਿਵਲ ਸਰਵਿਸਿਜ਼ ਪ੍ਰੀਖਿਆ ਨੂੰ ਸਫ਼ਲਤਾਪੂਰਵਕ ਪਾਸ ਕੀਤਾ ਹੈ। ਉਨ੍ਹਾਂ ਦੀ ਮਿਹਨਤ, ਲਗਨ ਅਤੇ ਸਮਰਪਣ ਦਾ ਨਤੀਜਾ ਨਿਕਲਿਆ ਹੈ, ਜਿਸ ਨਾਲ ਲੋਕ ਸੇਵਾ ਵਿਚ ਇਕ ਸ਼ਾਨਦਾਰ ਭਵਿੱਖ ਦੀ ਸ਼ੁਰੂਆਤ ਹੋਈ ਹੈ। ਉਨ੍ਹਾਂ ਦੀਆਂ ਕੋਸ਼ਿਸ਼ਾਂ ਭਵਿੱਖ ਨੂੰ ਰੂਪ ਦੇਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ