JALANDHAR WEATHER

ਜੰਮੂ-ਕਸ਼ਮੀਰ : ਅੱਤਵਾਦੀਆਂ ਦੀ ਗੋਲੀਬਾਰੀ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ

 ਅਨੰਤਨਾਗ, 17 ਅਪ੍ਰੈਲ - ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਪੈਂਦੇ ਜਬਲੀਪੋਰਾ ਬਿਜਬੇਹਰਾ ਵਿਖੇ ਅੱਤਵਾਦੀਆਂ ਨੇ ਗੋਲੀਬਾਰੀ ਕਰਕੇ ਇਕ ਵਿਅਕਤੀ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ, ਜਿਸ ਦੀ ਪਛਾਣ ਰਾਜੂ ਸ਼ਾਹ ਵਾਸੀ ਬਿਹਾਰ ਵਜੋਂ ਹੋਈ ਹੈ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਕਸ਼ਮੀਰ ਜ਼ੋਨ ਪੁਲਿਸ ਦੇ ਅਧਿਕਾਰੀ ਨੇ ਕਿਹਾ ਕਿ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ