7ਐਨ.ਆਈ.ਏ. ਨੇ ਅਟਾਰੀ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਮਾਮਲੇ ਵਿਚ ਇਕ ਹੋਰ ਮੁਲਜ਼ਮ ਕੀਤਾ ਗਿ੍ਫ਼ਤਾਰ
ਨਵੀਂ ਦਿੱਲੀ, 1 ਮਈ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅਟਾਰੀ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਮਾਮਲੇ ਵਿਚ ਇਕ ਹੋਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ ਅੱਠ ਹੋ....
... 1 hours 5 minutes ago