ਪਹਿਲਵਾਨਾਂ ਅਤੇ ਬ੍ਰਿਜਭੂਸ਼ਣ ਨੂੰ ਲੈ ਕੇ ਅਦਾਲਤ 'ਚ ਸੁਣਵਾਈ ਅੱਜ
ਨਵੀਂ ਦਿੱਲੀ, 18 ਅਪ੍ਰੈਲ - ਪਹਿਲਵਾਨਾਂ ਅਤੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਨੂੰ ਲੈ ਕੇ ਰਾਊਜ਼ ਐਵੇਨਿਊ ਅਦਾਲਤ 'ਚ ਸੁਣਵਾਈ ਅੱਜ ਹੋਵੇਗੀ।