JALANDHAR WEATHER

ਸੁਨਾਮ ਦੀ ਬੇਅੰਤ ਕੌਰ ਨੇ 97.23 ਫੀਸਦੀ ਅੰਕ ਲੈ ਕੇ ਮੈਰਿਟ 'ਚ 14ਵਾਂ ਸਥਾਨ ਲਿਆ

ਸੁਨਾਮ, ਊਧਮ ਸਿੰਘ ਵਾਲਾ, 18 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਅੱਜ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ ਅਨੁਸਾਰ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ  ਸੈਕੰਡਰੀ ਸਕੂਲ ਕੰਨਿਆ ਸੁਨਾਮ ਊਧਮ ਸਿੰਘ ਵਾਲਾ ਦੀ ਵਿਦਿਆਰਥਣ ਬੇਅੰਤ ਕੌਰ ਪੁੱਤਰੀ ਪ੍ਰਕਾਸ਼ ਸਿੰਘ ਨੇ 650 ਵਿਚੋਂ 632 ਅੰਕ ਪ੍ਰਾਪਤ ਕੀਤੇ ਅਤੇ 97.23 ਫੀਸਦੀ ਨੰਬਰ ਲੈ ਕੇ ਜਿਥੇ ਮੈਰਿਟ ਵਿਚ 14ਵਾਂ ਸਥਾਨ ਲਿਆ, ਉਥੇ ਹੀ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਵੀ ਰੌਸ਼ਨ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ