JALANDHAR WEATHER

ਮੱਤੇਵਾਲ : ਦਸਵੀਂ ਦੇ ਨਤੀਜਿਆਂ 'ਚੋਂ ਇਕੋ ਸਕੂਲ ਦੇ 7 ਵਿਦਿਆਰਥੀਆਂ ਨੇ ਲਈ ਮੈਰਿਟ

ਮੱਤੇਵਾਲ, 18 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਅੰਬਰ ਪਬਲਿਕ ਸਕੂਲ ਨਵਾਂ ਤਨੇਲ ਦੇ ਸੱਤ ਵਿਦਿਆਰਥੀਆਂ ਵਲੋਂ ਮੈਰਿਟ ਵਿਚ ਪੁਜ਼ੀਸ਼ਨਾਂ ਲੈ ਕੇ ਇਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਅੱਜ ਜਿਵੇਂ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਆਪਣੇ ਨਤੀਜਿਆਂ ਦਾ ਐਲਾਨ ਕੀਤਾ ਤਾਂ ਵਿਦਿਅਕ ਅਦਾਰੇ ਅੰਬਰ ਪਬਲਿਕ ਸਕੂਲ ਦੇ ਸਮੂਹ ਸਟਾਫ ਅਤੇ ਬੱਚਿਆਂ ਵਿਚ ਉਸ ਵੇਲੇ ਖੁਸ਼ੀ ਦੀ ਹੱਦ ਨਾ ਰਹੀ ਜਦੋਂ ਸਕੂਲ ਦੇ ਸੱਤ ਬੱਚਿਆਂ ਵਲੋਂ ਮਾਰਕਾ ਮਾਰਦਿਆਂ ਸੱਤ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਗਈਆਂ 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ