JALANDHAR WEATHER

ਹਰ ਕਿਸੇ ਨੂੰ ਮਜ਼ਬੂਤ ਭਾਰਤ ਲਈ ਪਾਉਣੀ ਚਾਹੀਦੀ ਹੈ ਵੋਟ- ਪੁਸ਼ਕਰ ਸਿੰਘ ਧਾਮੀ

ਦੇਹਰਾਦੂਨ, 19 ਅਪ੍ਰੈਲ- ਲੋਕ ਸਭਾ ਚੋਣਾਂ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਖਟੀਮਾ ਵਿਚ ਆਪਣੀ ਵੋਟ ਪਾਉਣ ਤੋਂ ਬਾਅਦ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਮੈਂ ਸਾਰਿਆਂ ਨੂੰ ਆਪਣੀ ਵੋਟ ਪਾਉਣ ਅਤੇ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਹਿੱਸਾ ਲੈਣ ਦੀ ਅਪੀਲ ਕਰਦਾ ਹਾਂ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਇਕ ਮਜ਼ਬੂਤ ਭਾਰਤ, ਦੇਸ਼ ਦੀ ਸੁਰੱਖਿਆ, ਗਰੀਬਾਂ ਦੀ ਉੱਨਤੀ ਅਤੇ ਦੇਸ਼ ਦੇ ਵਿਕਾਸ ਲਈ ਵੋਟ ਪਾਉਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਹ ਯਕੀਨੀ ਬਣਾਉਣ ਲਈ ਵੋਟ ਪਾਉਣੀ ਪਵੇਗੀ ਕਿ ਪ੍ਰਧਾਨ ਮੰਤਰੀ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ