JALANDHAR WEATHER

ਪੰਜਾਬ ਦੀ ਬਿਹਤਰੀ ਲਈ ਮੈਂ ਭਾਜਪਾ ਵਿਚ ਹੋਇਆ ਹਾਂ ਸ਼ਾਮਿਲ- ਤਜਿੰਦਰ ਸਿੰਘ ਬਿੱਟੂ

ਨਵੀਂ ਦਿੱਲੀ, 20 ਅਪ੍ਰੈਲ- ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਤਜਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਮੈਂ ਲਗਭਗ 35 ਸਾਲ ਕਾਂਗਰਸ ਪਾਰਟੀ ਵਿਚ ਬਿਤਾ ਚੁੱਕਾ ਹਾਂ ਅਤੇ ਅੱਜ ਮੈਨੂੰ ਲੱਗਦਾ ਹੈ ਕਿ ਕਾਂਗਰਸ ਪਾਰਟੀ ਮੁੱਦਿਆਂ ਤੋਂ ਭਟਕ ਗਈ ਹੈ। ਉਨ੍ਹਾਂ ਕਿਹਾ ਕਿ ਮੈਂ ਕਿਸੇ ਦੇ ਖ਼ਿਲਾਫ਼ ਨਹੀਂ ਬੋਲਣਾ ਚਾਹੁੰਦਾ। ਉਨ੍ਹਾਂ ਅੱਗੇ ਕਿਹਾ ਕਿ ਮੈਂ ਪੰਜਾਬ ਦੀ ਬਿਹਤਰੀ ਲਈ ਭਾਜਪਾ ’ਚ ਸ਼ਾਮਿਲ ਹੋਇਆ ਹਾਂ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ