JALANDHAR WEATHER

7 ਮਈ ਤੱਕ ਵਧੀ ਅਰਵਿੰਦ ਕੇਜਰੀਵਾਲ ਤੇ ਕੇ. ਕਵਿਤਾ ਦੀ ਨਿਆਂਇਕ ਹਿਰਾਸਤ

ਨਵੀਂ ਦਿੱਲੀ, 23 ਅਪ੍ਰੈਲ-ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਈ.ਡੀ. ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਬੀ.ਆਰ.ਐਸ. ਆਗੂ ਕੇ. ਕਵਿਤਾ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ