ਜੰਮੂ ਕਸ਼ਮੀਰ : ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ
ਬਾਂਦੀਪੋਰਾ (ਜੰਮੂ ਕਸ਼ਮੀਰ), 24 ਅਪ੍ਰੈਲ - ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਦੇ ਰੇਂਜੀ ਜੰਗਲੀ ਖੇਤਰ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ ਚੱਲ ਰਹੀ ਹੈ।