JALANDHAR WEATHER

ਕੌਂਸਲਰ ਗੁਰਮੀਤ ਸਿੰਘ ਲੱਲੀ ਸ਼੍ਰੋਮਣੀ ਅਕਾਲੀ ਦਲ ਦੇ ਬਣੇ ਸਲਾਹਕਾਰ

ਲੌਂਗੋਵਾਲ, 24 ਅਪ੍ਰੈਲ (ਵਿਨੋਦ, ਖੰਨਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੌਂਗੋਵਾਲ ਨਗਰ ਕੌਂਸਲ ਦੇ ਕੌਂਸਲਰ ਅਤੇ ਸੀਨੀਅਰ ਅਕਾਲੀ ਆਗੂ ਗੁਰਮੀਤ ਸਿੰਘ ਲੱਲੀ ਦੀਆਂ ਪੰਥ ਪ੍ਰਤੀ ਵੱਡਮੁੱਲੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਾ ਸਲਾਹਕਾਰ ਨਿਯੁਕਤ ਕੀਤਾ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ