JALANDHAR WEATHER

ਅਖੌਤੀ ਇਨਕਲਾਬੀ ਦੀ ਸਰਕਾਰ 'ਚ ਧੱਕੇਸ਼ਾਹੀ ਹੱਦੋਂ ਵੱਧ ਗਈ ਹੈ-ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ

ਦਿੜ੍ਹਬਾ ਮੰਡੀ, 25 ਅਪ੍ਰੈਲ (ਹਰਬੰਸ ਸਿੰਘ ਛਾਜਲੀ)- ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਦਿੜ੍ਹਬਾ ਵਿਖੇ ਚੋਣ ਜਲਸੇ ਨੂੰ ਸੰਬੋਧਨ ਕਰਦਿਆ ਕਿਹਾ ਕਿ-ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦਾ ਸਭ ਤੋਂ ਵੱਡਾ ਨੁਕਸਾਨ ਕਰਕੇ ਕੇ ਜਾਵੇਗੀ। ਪੰਜਾਬ ਸਰਕਾਰ ਕੋਲ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਲਈ ਪੈਸੇ ਨਹੀਂ ਹਨ। ਤਨਖ਼ਾਹਾ ਦੇਣ ਲਈ ਕਈ ਕਰੋੜਾਂ ਦੇ ਰੁਪਇਆਂ ਦਾ ਕਰਜ਼ਾ ਲਿਆ ਹੈ, ਉਨ੍ਹਾਂ ਕਿਹਾ ਕਿ ਅਖੌਤੀ ਇਨਕਲਾਬੀ ਦੀ ਸਰਕਾਰ 'ਚ ਧੱਕੇਸ਼ਾਹੀਆ ਹੱਦੋਂ ਵੱਧ ਗਈਆਂ ਹਨ। ਰੰਗਲਾ ਪੰਜਾਬ ਬਣਾਉਣ ਵਾਲੇ ਬਦਲਾਖੋਰੀ ਦੀ ਰਾਜਨੀਤੀ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ