JALANDHAR WEATHER

ਅੰਮ੍ਰਿਤਸਰ : ਸੀ.ਐਮ. ਦੇ ਰੋਡ ਸ਼ੋਅ ਲਈ ਸਥਾਨਕ ਮੀਡੀਆ 'ਤੇ ਰੋਕ

ਅੰਮ੍ਰਿਤਸਰ, 25 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਮੁੱਖ ਮੰਤਰੀ ਦੀ ਅੱਜ ਅੰਮ੍ਰਿਤਸਰ ਫੇਰੀ ਦੌਰਾਨ ਇਕ ਬਦਲਾਅ ਹੋਰ ਦੇਖਣ ਨੂੰ ਮਿਲ ਰਿਹਾ ਹੈ। ਰੋਡ ਸ਼ੋਅ ਦੌਰਾਨ ਕਵਰੇਜ ਲਈ ਸਿਰਫ ਚੰਡੀਗੜ੍ਹ ਤੋਂ ਆਏ ਚਹੇਤੇ ਮੀਡੀਆ ਅਦਾਰਿਆਂ ਨੂੰ ਹੀ ਕਵਰੇਜ ਕਰਨ ਦੀ ਆਗਿਆ ਦਿੱਤੀ ਹੋਈ ਹੈ ਅਤੇ ਇਸ ਸੰਬੰਧੀ ਇਕ ਸੂਚੀ ਵੀ ਜਾਰੀ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਇਸ ਦੌਰਾਨ ਸਥਾਨਕ ਮੀਡੀਆ ਨੂੰ ਰੋਕਿਆ ਜਾ ਰਿਹਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ