ਲੋਕ ਸਭਾ ਚੋਣਾਂ 2024 ਦੇ ਦੂਜੇ ਪੜਾਅ ਤਹਿਤ ਵੋਟਿੰਗ ਅੱਜ
ਨਵੀਂ ਦਿੱਲੀ, 26 ਅਪ੍ਰੈਲ - ਲੋਕ ਸਭਾ ਚੋਣਾਂ 2024 ਦੇ ਦੂਜੇ ਪੜਾਅ ਤਹਿਤ ਵੋਟਿੰਗ ਅੱਜ ਹੋਵੇਗੀ।13 ਸੂਬਿਆਂ ਦੀ 88 ਸੀਟਾਂ ਲਈ ਉਮੀਦਵਾਰਾਂ ਦੀ ਕਿਸਮਤ ਈ.ਵੀ.ਐਮ. 'ਚ ਕੈਦ ਹੋ ਜਾਵੇਗੀ। ਰਾਹੁਲ ਗਾਂਧੀ, ਹੇਮਾ ਮਾਲਿਨੀ, ਓਮ ਬਿਰਲਾ ਸਮੇਤ ਕਈ ਦਿੱਗਜ਼ ਚੋਣ ਮੈਦਾਨ ਵਿਚ ਹਨ