JALANDHAR WEATHER

ਬੇਮੌਸਮੀ ਬਰਸਾਤ 'ਤੇ ਗੜੇਮਾਰੀ ਨੇ ਕਿਸਾਨਾਂ ਦੇ ਮੱਥੇ ਲਿਆਂਦੀਆਂ ਤਰੇਲੀਆਂ

ਹਰਸਾ ਛੀਨਾ, 26 ਅਪ੍ਰੈਲ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿਚ ਅੱਜ ਦੁਪਹਿਰ ਸਮੇਂ ਹੋਈ ਬੇਮੌਸਮੀ ਬਰਸਾਤ 'ਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਪਰੇਸ਼ਾਨੀਆਂ ਵਿਚ ਵਾਧਾ ਕੀਤਾ ਹੈ। ਇਥੇ ਜ਼ਿਕਰਯੋਗ ਹੈ ਕਿ, ਅੱਜ ਦੁਪਹਿਰ ਸਮੇਂ ਬੇਮੌਸਮੀ ਬਰਸਾਤ 'ਤੇ ਗੜੇਮਾਰੀ ਕਾਰਨ ਪਕਣ ਕਿਨਾਰੇ ਪੁੱਜੀ ਕਣਕ ਦੀ ਫ਼ਸਲ,ਸਬਜੀਆਂ ਅਤੇ ਪਸ਼ੂਆਂ ਦੇ ਚਾਰੇ ਦਾ ਵੱਡਾ ਨੁਕਸਾਨ ਹੋਣ ਦਾ ਅੰਦਾਜ਼ਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ