JALANDHAR WEATHER

ਬੇਕਾਬੂ ਗੱਡੀ ਦੇ ਟਰਾਂਸਫਾਰਮਰ ’ਚ ਟਕਰਾਉਣ ਨਾਲ 4 ਨੌਜਵਾਨਾਂ ਦੀ ਮੌਤ

ਗੋਇੰਦਵਾਲ ਸਾਹਿਬ, 26 ਅਪ੍ਰੈਲ (ਸਕੱਤਰ ਸਿੰਘ ਅਟਵਾਲ)- ਤਰਨ ਤਾਰਨ ਤੋਂ ਗੋਇੰਦਵਾਲ ਸਾਹਿਬ ਵਿਖੇ ਆ ਰਹੀ ਵਰਨਾ ਗੱਡੀ ਗੋਇੰਦਵਾਲ ਸਾਹਿਬ ਫ਼ੇਜ਼ 2 ਲਾਗੇ ਬੇਕਾਬੂ ਹੋ ਕੇ ਦਰਖ਼ਤ ਨੂੰ ਤੋੜ ਕੇ ਟਰਾਂਸਫਾਰਮਰ ਦੇ ਨਾਲ ਟਕਰਾ ਗਈ। ਇਸ ਹਾਦਸੇ ਵਿਚ ਕਾਰ ਸਵਾਰ ਚਾਰ ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਪੰਜਵਾਂ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਨਜ਼ਦੀਕੀ ਹਸਤਪਾਲ ਦਾਖ਼ਲ ਕਰਾਇਆ ਗਿਆ। ਪੁਲਿਸ ਨੇ ਮੌਕੇ ’ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ