JALANDHAR WEATHER

ਤਪਾ ਮੰਡੀ : ਬੀਰਇੰਦਰ ਸਿੰਘ ਜ਼ੈਲਦਾਰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ

ਤਪਾ ਮੰਡੀ, 27 ਅਪ੍ਰੈਲ (ਵਿਜੇ ਸ਼ਰਮਾ)-ਲੋਕ ਸਭਾ ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਲਈ ਵਧੀਆ ਕੰਮ ਕਰਨ ਵਾਲਿਆਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਲੋਕ ਸਭਾ ਦੀਆਂ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰ ਸਕੇ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਅਨੁਸਾਰ ਬੀਰਇੰਦਰ ਸਿੰਘ ਜ਼ੈਲਦਾਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ