JALANDHAR WEATHER

ਕਾਂਗਰਸ ਦੋ ਦਿਨਾਂ ਦੇ ਅੰਦਰ ਜਾਰੀ ਕਰੇਗੀ ਲੋਕ ਸਭਾ ਉਮੀਦਵਾਰਾਂ ਦੀ ਅਗਲੀ ਸੂਚੀ

 ਨਵੀਂ ਦਿੱਲੀ, 28 ਅਪ੍ਰੈਲ - ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਕੱਲ੍ਹ ਕਿਹਾ ਕਿ ਪਾਰਟੀ ਉੱਤਰ ਪ੍ਰਦੇਸ਼ ਦੀਆਂ ਬਕਾਇਆ ਸੀਟਾਂ ਸਮੇਤ ਲੋਕ ਸਭਾ ਉਮੀਦਵਾਰਾਂ ਦੀ ਅਗਲੀ ਸੂਚੀ ਦੋ ਦਿਨਾਂ ਦੇ ਅੰਦਰ ਜਾਰੀ ਕਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ