JALANDHAR WEATHER

ਮੁੱਖ ਮੰਤਰੀ ਦੀ ਬਰਨਾਲਾ ਆਮਦ 'ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਬਰਨਾਲਾ, 28 ਅਪ੍ਰੈਲ (ਨਰਿੰਦਰ ਅਰੋੜਾ)-ਅੱਜ ਬਰਨਾਲਾ ਵਿਖੇ ਮੁੱਖ ਮੰਤਰੀ ਦੀ ਆਮਦ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਅਤੇ ਬੇਰੁਜ਼ਗਾਰ ਸਾਂਝਾ ਮੋਰਚਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਵੇਂ ਕਿ ਉਕਤ ਜਥੇਬੰਦੀਆਂ ਵਲੋਂ ਰੈਲੀ ਵਾਲੇ ਸਥਾਨ ਮੈਰੀਲੈਂਡ ਪੈਲੇਸ ਵਿਖੇ ਪਹੁੰਚ ਕੇ ਮੁੱਖ ਮੰਤਰੀ ਸਾਹਮਣੇ ਆਪਣੀ ਗੱਲ ਰੱਖੀ ਜਾਣੀ ਸੀ ਪਰ ਪੁਲਿਸ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਬਠਿੰਡਾ ਟੀ-ਪੁਆਇੰਟ ਵਿਖੇ ਹੀ ਅੱਗੇ ਵਧਣ ਤੋਂ ਰੋਕ ਲਿਆ ਗਿਆ, ਜਿਸ ਕਾਰਨ ਉਨ੍ਹਾਂ ਨੇ ਸਰਕਾਰ ਖਿਲਾਫ ਟੀ-ਪੁਆਇੰਟ ਵਿਖੇ ਹੀ ਧਰਨਾ ਲਗਾ ਦਿੱਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ