JALANDHAR WEATHER

ਫ਼ਾਜ਼ਿਲਕਾ : ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀ ਚਿੰਤਾ 'ਚ ਕੀਤਾ ਵਾਧਾ

ਫ਼ਾਜ਼ਿਲਕਾ, 28 ਅਪ੍ਰੈਲ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਸ਼ਹਿਰ ਅੰਦਰ ਅੱਜ ਹੋਈ ਬੇਮੌਸਮੀ ਬਾਰਿਸ਼ ਨੇ ਆੜ੍ਹਤੀਆਂ ਦੇ ਨਾਲ-ਨਾਲ ਕਿਸਾਨਾਂ ਦੀ ਚਿੰਤਾ ਵਿਚ ਵਾਧਾ ਕਰ ਦਿੱਤਾ ਹੈ। ਅਚਾਨਕ ਇਸ ਬਾਰਿਸ਼ ਨਾਲ ਮੰਡੀ ਅੰਦਰ ਕਈ ਜਗ੍ਹਾ ’ਤੇ ਪਾਣੀ ਭਰ ਗਿਆ, ਜਿਸ ਨਾਲ ਮੰਡੀ ਅੰਦਰ ਪਈਆਂ ਕਣਕ ਦੀਆਂ ਬੋਰੀਆਂ ਅਤੇ ਵਿਕਣ ਲਈ ਆਈ ਫ਼ਸਲ ਪੂਰੀ ਤਰ੍ਹਾਂ ਨਾਲ ਭਿੱਜ ਗਈ। ਮੰਡੀ ਵਿਚ ਮੌਜੂਦ ਕਿਸਾਨਾਂ ਨੇ ਦੱਸਿਆ ਕਿ ਅੱਜ ਹੋਈ ਬਾਰਿਸ਼ ਨੇ ਉਨ੍ਹਾਂ ਦਾ ਕਾਫ਼ੀ ਨੁਕਸਾਨ ਕੀਤਾ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ