JALANDHAR WEATHER

ਘੋਗਰਾ : ਟਰੈਕਟਰ ਹੇਠ ਆਉਣ ਨਾਲ ਨੌਜਵਾਨ ਦੀ ਮੌਤ

ਘੋਗਰਾ, 28 ਅਪ੍ਰੈਲ (ਆਰ. ਐੱਸ. ਸਲਾਰੀਆ)-ਨਜ਼ਦੀਕੀ ਪਿੰਡ ਬਹਿਬੋਵਾਲ ਛੰਨੀਆਂ ਦੇ 16 ਸਾਲਾ ਨੌਜਵਾਨ ਗੁਰਜੋਤ ਸਿੰਘ ਦੇ ਟਰੈਕਟਰ ਹੇਠ ਆਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਗੁਰਜੋਤ ਸਿੰਘ ਆਪਣੇ ਖੇਤਾਂ ਵਿਚ ਟਰੈਕਟਰ ਚਲਾ ਰਿਹਾ ਸੀ ਤੇ ਅਚਾਨਕ ਟਰੈਕਟਰ ਪਲਟਣ ਨਾਲ ਗੁਰਜੋਤ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਗੁਰਜੋਤ ਸਿੰਘ ਪੁੱਤਰ ਯਾਦਵਿੰਦਰ ਸਿੰਘ ਵਾਸੀ ਪਿੰਡ ਬੈਬੋਵਾਲ ਛੰਨੀਆਂ 11ਵੀਂ ਜਮਾਤ ਦਾ ਵਿਦਿਆਰਥੀ ਸੀ ਤੇ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ