JALANDHAR WEATHER

ਕੇਂਦਰੀ ਮੰਤਰੀ ਸਮਰਿਤੀ ਇਰਾਨੀ ਨੇ ਕੀਤਾ ਨਾਮਜ਼ਦਗੀ ਪੱਤਰ ਦਾਖ਼ਲ

ਲਖਨਊ, 29 ਅਪੑੈਲ- ਕੇਂਦਰੀ ਮੰਤਰੀ ਅਤੇ ਅਮੇਠੀ ਤੋਂ ਭਾਜਪਾ ਉਮੀਦਵਾਰ ਸਮਰਿਤੀ ਇਰਾਨੀ ਨੇ ਲੋਕ ਸਭਾ ਚੋਣਾਂ 2024 ਲਈ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਇਸ ਮੌਕੇ ’ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਵੀ ਮੌਜੂਦ ਸਨ। ਜਾਣਕਾਰੀ ਅਨੁਸਾਰ ਅਮੇਠੀ ਵਿਚ ਲੋਕ ਸਭਾ ਚੋਣਾਂ ਲਈ ਵੋਟਿੰਗ 20 ਮਈ ਨੂੰ ਪੰਜਵੇ ਪੜਾਅ ਵਿਚ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ