JALANDHAR WEATHER

ਅਰਵਿੰਦ ਕੇਜਰੀਵਾਲ ਨੇ ਹੇਠਲੀ ਅਦਾਲਤ ਵਿਚ ਜ਼ਮਾਨਤ ਦੀ ਅਰਜ਼ੀ ਕਿਉਂ ਨਹੀਂ ਕੀਤੀ ਦਾਇਰ- ਸੁਪਰੀਮ ਕੋਰਟ

ਨਵੀਂ ਦਿੱਲੀ, 29 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਜੇਲ੍ਹ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੰਬੰਧੀ ਸੁਪਰੀਮ ਕੋਰਟ ਨੇ ਪੁੱਛਿਆ ਹੈ ਕਿ ਮੁੱਖ ਮੰਤਰੀ ਨੇ ਹੇਠਲੀ ਅਦਾਲਤ ਵਿਚ ਜ਼ਮਾਨਤ ਦੀ ਅਰਜ਼ੀ ਕਿਉਂ ਨਹੀਂ ਦਾਖ਼ਲ ਕੀਤੀ। ਕੇਜਰੀਵਾਲ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਗ੍ਰਿਫ਼ਤਾਰੀ ਗੈਰ-ਕਾਨੂੰਨੀ ਹੋਣ ਕਾਰਨ ਜ਼ਮਾਨਤ ਲਈ ਅਰਜ਼ੀ ਦਾਇਰ ਨਹੀਂ ਕੀਤੀ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ