JALANDHAR WEATHER

ਅਮਿਤ ਸ਼ਾਹ ਫ਼ਰਜ਼ੀ ਵੀਡੀਓ ਮਾਮਲਾ: ਦਿੱਲੀ ਪੁਲਿਸ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਨੂੰ ਜਾਰੀ ਕੀਤਾ ਸੰਮਨ

ਨਵੀਂ ਦਿੱਲੀ, 29 ਅਪ੍ਰੈਲ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫ਼ਰਜ਼ੀ ਵੀਡੀਓ ਮਾਮਲੇ ਵਿਚ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੂੰ ਜਾਂਚ ਵਿਚ ਸ਼ਾਮਿਲ ਹੋਣ ਲਈ 1 ਮਈ ਨੂੰ ਦਿੱਲੀ ਪੁਲਿਸ ਦੀ ਸਾਈਬਰ ਯੂਨਿਟ ਦੇ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸੋਸ਼ਲ ਮੀਡੀਆ ਟਵਿੱਟਰ ’ਤੇ ਇਕ ਵੀਡੀਓ ਪੋਸਟ ਕਰਨ ਲਈ ਕਥਿਤ ਤੌਰ ’ਤੇ ਵਰਤੇ ਗਏ ਆਪਣੇ ਮੋਬਾਈਲ ਫੋਨ ਨਾਲ ਪੇਸ਼ ਹੋਣ ਲਈ ਕਿਹਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ