JALANDHAR WEATHER

4 ਜੂਨ ਨੂੰ ਬਣੇਗੀ ਇੰਡੀਆ ਗਠਜੋੜ ਦੀ ਸਰਕਾਰ- ਮਨੀਸ਼ ਤਿਵਾੜੀ

ਚੰਡੀਗੜ੍ਹ, 30 ਅਪ੍ਰੈਲ- ਚੰਡੀਗੜ੍ਹ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਕਿਹਾ ਕਿ ਮੈਨੂੰ ਲੋਕਾਂ ਤੋਂ ਬਹੁਤ ਪਿਆਰ ਅਤੇ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਚ ਫਿਟਨੈਸ ਦਾ ਸੱਭਿਆਚਾਰ ਹੈ ਅਤੇ ਮੈਂ ਇਸ ਵਿਚ ਹਿੱਸਾ ਲੈਣ ਅਤੇ ਇਸ ਨੂੰ ਅੱਗੇ ਵਧਾਉਣ ਲਈ ਆਇਆ ਹਾਂ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਦੱਖਣ ’ਚ ਬਿਲਕੁੱਲ ਸਾਫ਼ ਹੋ ਜਾਵੇਗੀ ਅਤੇ ਉੱਤਰ ’ਚ ਜੇਕਰ ਇਹ 150 ਸੀਟਾਂ ਨੂੰ ਪਾਰ ਕਰਨ ’ਚ ਕਾਮਯਾਬ ਹੋ ਜਾਂਦਾ ਹੈ ਤਾਂ ਇਹ ਇਕ ਆਸ਼ੀਰਵਾਦ ਹੋਵੇਗਾ। ਉਨ੍ਹਾਂ ਕਿਹਾ ਕਿ 4 ਜੂਨ 2024 ਨੂੰ ਸੱਤਾ ਪਰਿਵਰਤਨ ਹੋਵੇਗਾ ਅਤੇ ਇੰਡੀਆ ਗਠਜੋੜ ਦੀ ਸਰਕਾਰ ਬਣੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ