JALANDHAR WEATHER

ਰਿਜ਼ਰਵੇਸ਼ਨ ਦੇ ਮੁੱਦੇ ਤੇ ਬੋਲੇ ਹਰਦੀਪ ਸਿੰਘ ਪੁਰੀ

ਨਵੀਂ ਦਿੱਲੀ, 30 ਅਪ੍ਰੈਲ-ਰਿਜ਼ਰਵੇਸ਼ਨ ਦੇ ਮੁੱਦੇ 'ਤੇ ਕੇਂਦਰੀ ਮੰਤਰੀ ਅਤੇ ਪਾਰਟੀ ਨੇਤਾ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਸਾਡੇ ਵਿਚੋਂ ਕਿਸੇ ਨੇ ਇਹ ਨਹੀਂ ਕਿਹਾ ਕਿ ਅਸੀਂ ਸੰਵਿਧਾਨ ਨੂੰ ਬਦਲਣਾ ਚਾਹੁੰਦੇ ਹਾਂ। ਜਿੱਥੋਂ ਤੱਕ ਸੰਵਿਧਾਨ ਨੂੰ ਬਦਲਣ ਦਾ ਸਵਾਲ ਹੈ, ਉਨ੍ਹਾਂ ਕਿਹਾ ਕਿ ਦੂਜੀਆਂ ਪਾਰਟੀਆਂ  ਇਸ ਗੱਲ ਦਾ ਗਲਤ ਦ੍ਰਿਸ਼ ਫੈਲਾ ਰਹੀਆਂ ਹਨ। ਉਨ੍ਹਾਂ ਨੇ ਝੂਠੀ ਕਹਾਣੀ ਘੜ੍ਹਨ ਦੀ ਕੋਸ਼ਿਸ਼ ਕੀਤੀ ਹੈ।ਇਸਦੀ ਕੀਮਤ ਉਨ੍ਹਾਂ ਨੂੰ ਚੁਕਾਉਣੀ ਪਵੇਗੀ।ਅਸੀਂ ਸਿਰਫ਼ ਦੋ ਪੜਾਵਾਂ 'ਤੇ ਹਾਂ, ਅਜੇ ਪੰਜਵੇਂ ਪੜਾਵ 'ਤੇ ਵੋਟਿੰਗ ਹੋਣੀ ਬਾਕੀ ਹੈ, ਅਤੇ ਸਾਨੂੰ 400 ਪਾਰ ਮਿਲੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ