JALANDHAR WEATHER

ਸੰਗਰੂਰ ਦੇ ਅਰਮਾਨਦੀਪ ਸਿੰਘ ਨੇ 8ਵੀਂ ਜਮਾਤ ਦੇ ਨਤੀਜੇ 'ਚ ਪੰਜਾਬ ਭਰ 'ਚੋਂ ਤੀਜਾ ਸਥਾਨ ਲਿਆ

ਸੰਗਰੂਰ, 30 ਅਪ੍ਰੈਲ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀ ਅਰਮਾਨਦੀਪ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੈ ਅੱਠਵੀਂ ਜਮਾਤ ਦੇ ਨਤੀਜੇ ਵਿਚ 600 ਵਿਚੋਂ 597 ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ