JALANDHAR WEATHER

ਸਰਕਾਰੀ ਮਿਡਲ ਸਕੂਲ ਟੋਰੋਵਾਲ ਦੀ ਵਿਦਿਆਰਥਣ ਜਸਨਦੀਪ ਨੇ ਅੱਠਵੀਂ ਦੀ ਮੈਰਿਟ ਵਿਚ ਸਥਾਨ ਕੀਤਾ ਪ੍ਰਾਪਤ

ਪੋਜੇਵਾਲ ਸਰਾਂ , 30 ਅਪ੍ਰੈਲ (ਨਵਾਂਗਰਾਈ) - ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਦੇ ਨਤੀਜੇ ਵਿਚ ਸਰਕਾਰੀ ਮਿਡਲ ਸਕੂਲ ਟੋਰੋਵਾਲ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ 98.17(589/600)ਅੰਕ ਪ੍ਰਾਪਤ ਕਰਕੇ ਮੈਰਿਟ ਵਿਚ ਸਥਾਨ ਪ੍ਰਾਪਤ ਕਰਕੇ ਕੰਢੀ ਦੇ ਇਸ ਸਿੱਖਿਆ ਦੇ ਖੇਤਰ ਵਿਚ ਪੱਛੜੇ ਇਲਾਕੇ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਰੌਸ਼ਨ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ