JALANDHAR WEATHER

ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਨਵੀਂ ਦਿੱਲੀ, 30 ਅਪ੍ਰੈਲ - ਕਾਂਗਰਸ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਲਈ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਰਾਜ ਬੱਬਰ ਗੁੜਗਾਓਂ (ਹਰਿਆਣਾ) ਤੋਂ ਅਤੇ ਆਨੰਦ ਸ਼ਰਮਾ ਕਾਂਗੜਾ (ਹਿਮਾਚਲ ਪ੍ਰਦੇਸ਼) ਤੋਂ ਚੋਣ ਲੜਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ