ਭਾਜਪਾ ਉਮੀਦਵਾਰ ਮਨੋਜ ਤਿਵਾਰੀ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਿਲ
ਨਵੀਂ ਦਿੱਲੀ, 1 ਮਈ-ਉੱਤਰ ਪੂਰਬੀ ਦਿੱਲੀ ਤੋਂ ਭਾਜਪਾ ਉਮੀਦਵਾਰ ਮਨੋਜ ਤਿਵਾਰੀ ਨੇ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਦਾਖਿਲ ਕੀਤੀ ਹੈ।