JALANDHAR WEATHER

ਹੁਸ਼ਿਆਰਪੁਰ ਦੇ ਕਸਬਾ ਹਰਿਆਣਾ ਦੇ 2 ਸ਼ਹਿਰੀ ਪ੍ਰਧਾਨਾਂ ਨੇ 'ਆਪ' ਛੱਡੀ

ਹਰਿਆਣਾ, (ਹੁਸ਼ਿਆਰਪੁਰ) 1 ਮਈ, (ਹਰਮੇਲ ਸਿੰਘ ਖੱਖ)-ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਲੋਕ ਸਭਾ ਹਲਕਾ ਹੁਸ਼ਿਆਰਪੁਰ ਅਧੀਨ ਆਉਂਦੇ ਕਸਬਾ ਹਰਿਆਣਾ ਤੋਂ ਸ਼ਹਿਰੀ ਪ੍ਰਧਾਨ ਵਰਿੰਦਰ ਸਿੰਘ ਗਿੱਲ ਤੇ ਸ਼ਹਿਰੀ ਪ੍ਰਧਾਨ ਐਸ.ਸੀ. ਵਿੰਗ ਡਾ. ਕੇਵਲ ਸਿੰਘ ਨੇ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਵਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪਾਰਟੀ ਦੇ ਆਗੂਆਂ ਨੇ ਕਸਬਾ ਹਰਿਆਣਾ ਲਈ ਕਈ ਤਰ੍ਹਾਂ ਦੀਆਂ ਗਾਰੰਟੀਆਂ ਦਿੱਤੀਆਂ ਪਰ ਕੋਈ ਵੀ ਗਾਰੰਟੀ ਪੂਰੀ ਨਹੀਂ ਕੀਤੀ, ਜਿਸ ਕਰਕੇ ਇਹ ਕਦਮ ਚੁੱਕਣਾ ਪਿਆ।   

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ