14ਝੂਠੇ ਪਰਚੇ ਕਰਕੇ ਮੀਡੀਆ ਦੀ ਅਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ -ਸੰਤ ਬਾਬਾ ਟੇਕ ਸਿੰਘ ਧਨੌਲਾ
ਰੂੜੇਕੇ ਕਲਾਂ, 22 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)- ਰੋਜ਼ਾਨਾ ‘ਅਜੀਤ’ ਪੰਜਾਬੀ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਵਿਜੀਲੈਂਸ ਵਲੋਂ ਦਰਜ ਕੀਤਾ ਗਿਆ ਮੁਕੱਦਮਾ ਸਰਕਾਰ ਦੀ ਅਤਿ ਨਿੰਦਣਯੋਗ ਕਾਰਵਾਈ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਗੁਰਦੁਆਰਾ ਲੰਗਰ ਬੁੰਗਾ ਮਸਤੂਆਣਾ ਸਾਬੋ ਕੀ ਤਲਵੰਡੀ ਤਖ਼ਤ ਸ੍ਰੀ....
... 1 hours 14 minutes ago