JALANDHAR WEATHER

ਤੁਰੰਤ ਪ੍ਰਭਾਵ ਨਾਲ ਹਟਾਇਆ ਗਿਆ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ

 ਨਵੀਂ ਦਿੱਲੀ, 2 ਮਈ - ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਉਪ ਰਾਜਪਾਲ ਵੀ.ਕੇ. ਸਕਸੈਨਾ ਦੇ ਹੁਕਮਾਂ 'ਤੇ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਗਿਆ ਹੈ। ਇਲਜ਼ਾਮ ਹੈ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਤਤਕਾਲੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਨਿਯਮਾਂ ਦੇ ਉਲਟ ਜਾ ਕੇ ਬਿਨਾਂ ਇਜਾਜ਼ਤ ਉਨ੍ਹਾਂ ਦੀ ਨਿਯੁਕਤੀ ਕੀਤੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ