JALANDHAR WEATHER

2024 ਦੀਆਂ ਲੋਕ ਸਭਾ ਚੋਣਾਂ ਦੇਸ਼ ਲਈ ਬੇਹੱਦ ਅਹਿਮ ਹਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੂਨਾਗੜ੍ਹ, (ਗੁਜਰਾਤ), 2 ਮਈ-ਜੂਨਾਗੜ੍ਹ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਆਮ ਨਹੀਂ ਹਨ। ਇਹ ਨਾ ਸਿਰਫ਼ ਦੇਸ਼ ਲਈ ਮਹੱਤਵਪੂਰਨ ਹਨ, ਸਗੋਂ ਭਾਰਤ ਵਿਚ ਇਕ ਮਜ਼ਬੂਤ ਸਰਕਾਰ ਬਣਾਉਣ ਲਈ ਵੀ ਮਹੱਤਵਪੂਰਨ ਹੈ। ਮੇਰਾ ਮਿਸ਼ਨ ਦੇਸ਼ ਦੇ ਸੁਨਹਿਰੀ ਭਵਿੱਖ ਲਈ ਹੈ ਤੇ ਸਾਡਾ ਮਿਸ਼ਨ ਦੇਸ਼ ਨੂੰ ਅੱਗੇ ਲਿਜਾਣਾ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ