JALANDHAR WEATHER

ਸਾਡੇ ਪਰਿਵਾਰ ਦੀ ਕਿਸ਼ੋਰੀ ਲਾਲ ਸ਼ਰਮਾ ਨਾਲ ਲੰਬੀ ਸਾਂਝ ਰਹੀ ਹੈ - ਪ੍ਰਿਅੰਕਾ ਗਾਂਧੀ

 ਨਵੀਂ ਦਿੱਲੀ, 3 ਮਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਟਵੀਟ ਕਰ ਕਿਹਾ ਕਿ ਸਾਡੇ ਪਰਿਵਾਰ ਦੀ ਕਿਸ਼ੋਰੀ ਲਾਲ ਸ਼ਰਮਾ ਨਾਲ ਲੰਬੀ ਸਾਂਝ ਰਹੀ ਹੈ। ਉਹ ਹਮੇਸ਼ਾ ਅਮੇਠੀ ਅਤੇ ਰਾਏਬਰੇਲੀ ਦੇ ਲੋਕਾਂ ਦੀ ਸੇਵਾ ਲਈ ਸਮਰਪਿਤ ਰਹੇ ਹਨ। ਲੋਕ ਸੇਵਾ ਲਈ ਉਨ੍ਹਾਂ ਦਾ ਜਨੂੰਨ ਆਪਣੇ ਆਪ ਵਿਚ ਇੱਕ ਮਿਸਾਲ ਹੈ। ਅੱਜ ਇਹ ਖੁਸ਼ੀ ਦੀ ਗੱਲ ਹੈ ਕਿ ਕਾਂਗਰਸ ਪਾਰਟੀ ਨੇ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਉਮੀਦਵਾਰ ਬਣਾਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ