JALANDHAR WEATHER

ਇਕ ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ

ਫਗਵਾੜਾ, 3 ਮਈ (ਤਰਨਜੀਤ ਸਿੰਘ ਕਿੰਨੜਾ)- ਇਥੇ ਸਥਿਤ ਇਕ ਨਿੱਜੀ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਨੇ ਯੂਨੀਵਰਸਿਟੀ ਦੇ ਹੋਸਟਲ ਦੀ ਦਸਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਮਿਅਂਕ ਪੁੱਤਰ ਨਰਾਇਣ ਸਿੰਘ ਨਿਵਾਸੀ ਪਿੰਡ ਨਿਮੋਥ ਜ਼ਿਲ੍ਹਾ ਰਿਵਾੜੀ ਹਰਿਆਣਾ ਦੇ ਰੂਪ ਵਿਚ ਹੋਈ ਹੈ। ਮ੍ਰਿਤਕ ਬੀ.ਟੈਕ. ਕੰਪਿਊਟਰ ਸਾਇੰਸ ਦਾ ਵਿਦਿਆਰਥੀ ਸੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਭੇਜ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ