JALANDHAR WEATHER

ਦੱਖਣੀ ਰਾਜਾਂ ਚ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੇਗੀ ਭਾਜਪਾ - ਅਮਿਤ ਸ਼ਾਹ

 ਹੈਦਰਾਬਾਦ, 11 ਮਈ - ਤੇਲੰਗਾਨਾ ਵਿਚ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਕਰਨਾਟਕ, ਆਂਧਰਾ ਪ੍ਰਦੇਸ਼, ਤੇਲੰਗਾਨਾ, ਤਾਮਿਲਨਾਡੂ ਅਤੇ ਕੇਰਲ ਸਮੇਤ ਦੱਖਣੀ ਰਾਜਾਂ ਵਿਚ 4 ਜੂਨ ਨੂੰ ਚੋਣ ਨਤੀਜੇ ਐਲਾਨੇ ਜਾਣ 'ਤੇ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ