JALANDHAR WEATHER

ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਚ ਸਿੱਖ ਭਾਈਚਾਰੇ ਵਲੋਂ ਬਾਈਕ ਰੈਲੀ

 ਨਵੀਂ ਦਿੱਲੀ, 12 ਮਈ - ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰਾ ਸਚਦੇਵਾ ਅਤੇ ਕੇਂਦਰੀ ਮੰਤਰੀ ਜਨਰਲ ਵੀ.ਕੇ. ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮਰਥਨ ਵਿਚ ਸਿੱਖ ਭਾਈਚਾਰੇ ਵਲੋਂ ਪਾਰਟੀ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਕੱਢੀ ਗਈ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ