JALANDHAR WEATHER

ਬੀ.ਐੱਸ.ਐੱਫ. ਨੇ ਇਕ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਪਾਕਿਸਤਾਨ ਰੇਂਜਰਸ ਦੇ ਹਵਾਲੇ

 ਅੰਮ੍ਰਿਤਸਰ, 12 ਮਈ - ਬੀ.ਐੱਸ.ਐੱਫ. ਨੇ ਇਕ ਪਾਕਿਸਤਾਨੀ ਨਾਗਰਿਕ ਨੂੰ ਪਾਕਿਸਤਾਨ ਰੇਂਜਰਸ ਦੇ ਹਵਾਲੇ ਕਰ ਦਿੱਤਾ ਹੈ। ਬੀ.ਐੱਸ.ਐੱਫ. ਪੰਜਾਬ ਫਰੰਟੀਅਰ ਪੀ.ਆਰ.ਓ. ਨੇ ਦੱਸਿਆ ਕਿ ਬੀ.ਐੱਸ.ਐੱਫ. ਦੇ ਜਵਾਨਾਂ ਨੇ 10 ਮਈ ਨੂੰ ਅੰਮ੍ਰਿਤਸਰ ਨੇੜੇ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਘੁਸਪੈਠੀਏ ਨੂੰ ਫੜਿਆ ਸੀ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ 'ਚੋਂ ਕੋਈ ਵੀ ਇਤਰਾਜ਼ਯੋਗ ਚੀਜ਼ ਨਹੀਂ ਮਿਲੀ। 11 ਮਈ ਨੂੰ, ਵਿਅਕਤੀ ਨੂੰ ਮਨੁੱਖੀ ਆਧਾਰ 'ਤੇ ਪਾਕਿਸਤਾਨ ਰੇਂਜਰਾਂ ਨੂੰ ਸੌਂਪ ਦਿੱਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ