JALANDHAR WEATHER

ਮੁੰਬਈ ਪੁਲਿਸ ਵਲੋਂ 107 ਕਰੋੜ ਦੇ ਨਸ਼ੀਲੇ ਪਦਾਰਥ ਫੈਕਟਰੀ 'ਚੋਂ ਬਰਾਮਦ

ਮੁੰਬਈ, 12 ਮਈ-ਇਥੋਂ ਦੀ ਪੁਲਿਸ ਨੇ ਰਾਜਸਥਾਨ ਦੇ ਜੋਧਪੁਰ ਵਿਚ ਇਕ ਗੈਰ-ਕਾਨੂੰਨੀ ਐਮ.ਡੀ. ਡਰੱਗਜ਼ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ ਤੇ 107 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਗਲੇਰੀ ਜਾਂਚ ਜਾਰੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ