JALANDHAR WEATHER

ਦਿੱਲੀ ਦੇ 2 ਸਰਕਾਰੀ ਹਸਪਤਾਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਨਵੀਂ ਦਿੱਲੀ, 12 ਮਈ-ਮੰਗੋਲਪੁਰੀ ਦੇ ਬੁਰਾੜੀ ਸਰਕਾਰੀ ਹਸਪਤਾਲ ਅਤੇ ਸੰਜੇ ਗਾਂਧੀ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਆਈ ਹੈ। ਸਰਚ ਆਪਰੇਸ਼ਨ ਜਾਰੀ ਹੈ। ਸਥਾਨਕ ਪੁਲਿਸ, ਬੰਬ ਨਿਰੋਧਕ ਟੀਮਾਂ (ਬੀ.ਡੀ.ਟੀ.) ਹਸਪਤਾਲ ਵਿਚ ਹਨ। ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ। ਦਿੱਲੀ ਪੁਲਿਸ ਨੇ ਇਹ ਜਾਣਕਾਰੀ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ